1ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ,
2ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ
3ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ
4ਜਿਹੜੇ ਮੇਰੀ ਜਾਨ ਦੇ ਵੈਰੀ ਹਨ
5ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ,
6ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ,
7ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ
8ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ!
9ਤਾਂ ਮੇਰੀ ਜਾਨ ਯਹੋਵਾਹ ਵਿੱਚ
10ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ,
11ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ,
12ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ,
13ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ,
14ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ,
15ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ,
16ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ,
17ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ?
18ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ,
19ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ
20ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ,
21ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ,
22ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ,
23ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ,
24ਹੇ ਯਹੋਵਾਹ ਮੇਰੇ ਪਰਮੇਸ਼ੁਰ,
25ਉਹ ਆਪਣੇ ਮਨ ਵਿੱਚ ਇਹ ਨਾ ਕਹਿਣ,
26ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ,
27ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ
28ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ,