We Believe JesusFé, Esperança e Nova Vida

ਜ਼ਬੂਰ 36

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 35 ਜ਼ਬੂਰ ਜ਼ਬੂਰ 37 →

1ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ,

2ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ

3ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ,

4ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ,

5ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ,

6ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ,

7ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ!

8ਉਹ ਤੇਰੇ ਘਰ ਦੀ

9ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ,

10ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ,

11ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।

12ਉੱਥੇ ਬਦਕਾਰ ਡਿੱਗ ਪਏ ਹਨ,

← ਜ਼ਬੂਰ 35 ਜ਼ਬੂਰ ਜ਼ਬੂਰ 37 →