1ਬੁਰਿਆਂ ਦੇ ਕਾਰਨ ਨਾ ਕੁੜ੍ਹ,
2ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ,
3ਯਹੋਵਾਹ ਉੱਤੇ ਭਰੋਸਾ ਰੱਖ
4ਤੂੰ ਯਹੋਵਾਹ ਵਿੱਚ ਨਿਹਾਲ ਰਹਿ,
5ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ,
6ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ
7ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ
8ਕ੍ਰੋਧ ਨੂੰ ਛੱਡ
9ਕੁਕਰਮੀ ਤਾਂ ਕੱਢ ਦਿੱਤੇ ਜਾਣਗੇ,
10ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ,
11ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ,
12ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ,
13ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ,
14ਦੁਸ਼ਟਾਂ ਨੇ ਤਲਵਾਰ ਧੂਹੀ
15ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ,
16ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ
17ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ,
18ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ,
19ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ,
20ਦੁਸ਼ਟ ਨਾਸ ਹੋ ਜਾਣਗੇ,
21ਦੁਸ਼ਟ ਉਧਾਰ ਲੈਂਦਾ ਹੈ
22ਯਹੋਵਾਹ ਦੇ ਮੁਬਾਰਕ ਲੋਕ
23ਮਨੁੱਖ ਦੀ ਚਾਲ ਯਹੋਵਾਹ ਵੱਲੋਂ
24ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ,
25ਮੈਂ ਜੁਆਨ ਸੀ ਅਤੇ ਹੁਣ
26ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ,
27ਬੁਰਿਆਈ ਤੋਂ ਹਟ, ਭਲਿਆਈ ਕਰ,
28ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ,
29ਧਰਮੀ ਧਰਤੀ ਦੇ ਵਾਰਿਸ ਹੋਣਗੇ,
30ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ,
31ਉਸ ਦੇ ਪਰਮੇਸ਼ੁਰ ਦੀ ਬਿਵਸਥਾ
32ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ,
33ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ
34ਯਹੋਵਾਹ ਨੂੰ ਉਡੀਕ
35ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ,
36ਪਰ ਉਹ ਲੰਘ ਗਿਆ ਅਤੇ ਵੇਖੋ,
37ਸੰਪੂਰਨ ਮਨੁੱਖ ਵੱਲ ਤੱਕ
38ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ,
39ਪਰ ਧਰਮੀਆਂ ਦਾ ਬਚਾਓ
40ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ,