We Believe JesusFé, Esperança e Nova Vida

ਜ਼ਬੂਰ 38

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 37 ਜ਼ਬੂਰ ਜ਼ਬੂਰ 39 →

1ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ,

2ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ,

3ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ

4ਕਿਉਂ ਜੋ ਮੇਰੀਆਂ ਬੁਰਿਆਈਆਂ

5ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ,

6ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ,

7ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ,

8ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ

9ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ,

10ਮੇਰਾ ਦਿਲ ਧੜਕਦਾ ਹੈ,

11ਮੇਰੇ ਪਿਆਰੇ ਅਤੇ ਮੇਰੇ ਮਿੱਤਰ

12ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ,

13ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ,

14ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ,

15ਹੇ ਯਹੋਵਾਹ,

16ਮੈਂ ਤਾਂ ਆਖਿਆ ਕਿ

17ਮੈਂ ਠੇਡਾ ਖਾਣ ਲੱਗਾ,

18ਮੈਂ ਆਪਣੀ ਬਦੀ ਨੂੰ ਮੰਨਾਂਗਾ,

19ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ,

20ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ,

21ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ,

22ਹੇ ਪ੍ਰਭੂ, ਮੇਰੇ ਮੁਕਤੀਦਾਤੇ,

← ਜ਼ਬੂਰ 37 ਜ਼ਬੂਰ ਜ਼ਬੂਰ 39 →