1ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ,
2ਮੈਂ ਚੁੱਪ ਕੀਤਾ ਗੂੰਗਾ ਹੋ ਗਿਆ,
3ਮੇਰਾ ਮਨ ਮੇਰੇ ਅੰਦਰੋਂ ਤਪ ਗਿਆ,
4ਹੇ ਯਹੋਵਾਹ, ਮੈਨੂੰ ਅੰਤ ਦੱਸ,
5ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ,
6ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ,
7ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ?
8ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ,
9ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ,
10ਆਪਣੀ ਸੱਟ ਨੂੰ ਮੈਥੋਂ ਹਟਾ ਦੇ,
11ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ
12ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ,
13ਮੇਰੇ ਤੋਂ ਅੱਖ ਫੇਰ ਲੈ