1ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ,
2ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ
3ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ,
4ਧੰਨ ਹੈ ਉਹ ਮਨੁੱਖ
5ਹੇ ਯਹੋਵਾਹ, ਮੇਰੇ ਪਰਮੇਸ਼ੁਰ,
6ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ,
7ਤਦ ਮੈਂ ਆਖਿਆ, ਵੇਖ,
8ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ,
9ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ,
10ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ,
11ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ,
12ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ,
13ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ,
14ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ,
15ਜੋ ਮੈਨੂੰ “ਆਹਾ, ਆਹਾ!” ਆਖਦੇ ਹਨ,
16ਜਿੰਨੇ ਤੇਰੇ ਖੋਜ਼ੀ ਹਨ,
17ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ,