We Believe JesusFé, Esperança e Nova Vida

ਜ਼ਬੂਰ 42

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 41 ਜ਼ਬੂਰ ਜ਼ਬੂਰ 43 →

1ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ,

2ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ,

3ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ,

4ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ,

5ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ?

6ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ,

7ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ

8ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ,

9ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ,

10ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ,

11ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ,

← ਜ਼ਬੂਰ 41 ਜ਼ਬੂਰ ਜ਼ਬੂਰ 43 →