We Believe JesusFé, Esperança e Nova Vida

ਜ਼ਬੂਰ 44

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 43 ਜ਼ਬੂਰ ਜ਼ਬੂਰ 45 →

1ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ,

2ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ,

3ਉਨ੍ਹਾਂ ਨੇ ਆਪਣੀ ਤਲਵਾਰ ਨਾਲ

4ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ,

5ਤੇਰੇ ਰਾਹੀਂ ਅਸੀਂ

6ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ,

7ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ,

8ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ

9ਪਰ ਤੂੰ ਸਾਨੂੰ ਤਿਆਗਿਆ

10ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ,

11ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ

12ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ,

13ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ,

14ਤੂੰ ਕੌਮਾਂ ਵਿੱਚ ਸਾਨੂੰ

15ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ,

16ਤਰਾਣ ਦੇਣ ਵਾਲੇ

17ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ,

18ਸਾਡਾ ਮਨ ਪਿਛਾਂਹ ਨਹੀਂ ਹਟਿਆ,

19ਭਾਵੇਂ ਤੂੰ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ,

20ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ,

21ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ?

22ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ

23ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ?

24ਤੂੰ ਆਪਣਾ ਮੂੰਹ ਕਾਹਨੂੰ ਲੁਕਾਉਂਦਾ ਹੈਂ,

25ਕਿਉਂ ਜੋ ਸਾਡੀ ਜਾਨ ਖਾਕ ਤੱਕ ਝੁੱਕ ਗਈ ਹੈ,

26ਉੱਠ, ਸਾਡੀ ਸਹਾਇਤਾ ਕਰ,

← ਜ਼ਬੂਰ 43 ਜ਼ਬੂਰ ਜ਼ਬੂਰ 45 →