1ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ,
2ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ,
3ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ,
4ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ,
5ਪਰਮੇਸ਼ੁਰ ਉਹ ਦੇ ਵਿੱਚ ਹੈ,
6ਕੌਮਾਂ ਨੇ ਹੁੱਲੜ ਮਚਾਇਆ,
7ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ,
8ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ,
9ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ,
10ਸਾਡਾ ਪਰਮੇਸ਼ੁਰ ਆਖਦਾ ਹੈ,
11ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ,