1ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ,
2ਉਚਿਆਈ ਕਰਕੇ ਸੁੰਦਰ,
3ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ
4ਤਾਂ ਵੇਖੋ, ਰਾਜੇ ਇਕੱਠੇ ਹੋ ਗਏ,
5ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ,
6ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ,
7ਤੂੰ ਪੁਰੇ ਦੀ ਹਵਾ ਨਾਲ
8ਜਿਵੇਂ ਅਸੀਂ ਸੁਣਿਆ ਹੈ
9ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ
10ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ,
11ਤੇਰੇ ਨਿਆਂਵਾਂ ਦੇ ਕਾਰਨ
12ਸੀਯੋਨ ਦੇ ਚੁਫ਼ੇਰੇ ਫਿਰੋ
13ਉਹ ਦੇ ਸ਼ਹਿਰਪਨਾਹ ਨੂੰ
14ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ,