We Believe JesusFé, Esperança e Nova Vida

ਜ਼ਬੂਰ 5

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 4 ਜ਼ਬੂਰ ਜ਼ਬੂਰ 6 →

1ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ,

2ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ,

3ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ,

4ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ,

5ਘਮੰਡੀ ਤੇਰੀਆਂ ਅੱਖਾਂ ਅੱਗੇ ਖੜ੍ਹੇ ਨਹੀਂ ਹੋ ਸਕਦੇ,

6ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ।

7ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ,

8ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ,

9ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ,

10ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ,

11ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ,

12ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ

← ਜ਼ਬੂਰ 4 ਜ਼ਬੂਰ ਜ਼ਬੂਰ 6 →