We Believe JesusFé, Esperança e Nova Vida

ਜ਼ਬੂਰ 50

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 49 ਜ਼ਬੂਰ ਜ਼ਬੂਰ 51 →

1ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ,

2ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ,

3ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ,

4ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ,

5ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ,

6ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ,

7ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ,

8ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ,

9ਮੈਂ ਨਾ ਤੇਰੇ ਘਰ ਤੋਂ ਬਲ਼ਦ,

10ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ,

11ਪਹਾੜਾਂ 50:11 ਅਕਾਸ਼ ਦੇ ਪੰਛੀ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ,

12ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ,

13ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ?

14ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ,

15ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ,

16ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ,

17ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ,

18ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ,

19ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ,

20ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ,

21ਤੂੰ ਇਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ,

22ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ,

23ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ,

← ਜ਼ਬੂਰ 49 ਜ਼ਬੂਰ ਜ਼ਬੂਰ 51 →