1ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ,
2ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ,
3ਕਿਉਂ ਜੋ ਘਮੰਡੀ54:3 ਪਰਦੇਸੀ ਮੇਰੇ ਵਿਰੁੱਧ ਉੱਠੇ ਹਨ,
4ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ,
5ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ,
6ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ,
7ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ,