We Believe JesusFé, Esperança e Nova Vida

ਜ਼ਬੂਰ 56

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 55 ਜ਼ਬੂਰ ਜ਼ਬੂਰ 57 →

1ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ,

2ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ,

3ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।

4ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ,

5ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ,

6ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ,

7ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ?

8ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ,

9ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ,

10ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ,

11ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ,

12ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ,

13ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, -

← ਜ਼ਬੂਰ 55 ਜ਼ਬੂਰ ਜ਼ਬੂਰ 57 →