We Believe JesusFé, Esperança e Nova Vida

ਜ਼ਬੂਰ 57

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 56 ਜ਼ਬੂਰ ਜ਼ਬੂਰ 58 →

1ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ!

2ਮੈ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ,

3ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ,

4ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ,

5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,

6ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ,

7ਮੇਰਾ ਮਨ ਕਾਇਮ ਹੈ,

8ਹੇ ਮੇਰੇ ਮਨ, ਜਾਗ!

9ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ,

10ਤੇਰੀ ਦਯਾ ਤਾਂ ਅਕਾਸ਼ਾਂ ਤੱਕ,

11ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,

← ਜ਼ਬੂਰ 56 ਜ਼ਬੂਰ ਜ਼ਬੂਰ 58 →