We Believe JesusFé, Esperança e Nova Vida

ਜ਼ਬੂਰ 58

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 57 ਜ਼ਬੂਰ ਜ਼ਬੂਰ 59 →

1ਹੇ ਬਲਵਾਨ ਸ਼ਾਸਕੋ58:1 ਦੇਵਤਾਓ , ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ?

2ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ,

3ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ,

4ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ,

5ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ,

6ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ,

7ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ,

8ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ,

9ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ,

10ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ,

11ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ,

← ਜ਼ਬੂਰ 57 ਜ਼ਬੂਰ ਜ਼ਬੂਰ 59 →