We Believe JesusFé, Esperança e Nova Vida

ਜ਼ਬੂਰ 59

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 58 ਜ਼ਬੂਰ ਜ਼ਬੂਰ 60 →

1ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ,

2ਮੈਨੂੰ ਬਦਕਾਰਾਂ ਤੋਂ ਛੁਡਾ,

3ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ,

4ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ,

5ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ,

6ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ,

7ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ,

8ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ,

9ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ,

10ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ,

11ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ,

12ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ,

13ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ!

14ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ,

15ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ,

16ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ,

17ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ,

← ਜ਼ਬੂਰ 58 ਜ਼ਬੂਰ ਜ਼ਬੂਰ 60 →