1ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ,
2ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ,
3ਤੂੰ ਮੇਰੀ ਪਨਾਹ ਜੋ ਹੈਂ,
4ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ,
5ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ,
6ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ,
7ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ,
8ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ,