We Believe JesusFé, Esperança e Nova Vida

ਜ਼ਬੂਰ 64

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 63 ਜ਼ਬੂਰ ਜ਼ਬੂਰ 65 →

1ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ,

2ਬਦਕਾਰਾਂ ਦੇ ਗੁਪਤ ਮਤੇ ਤੋਂ

3ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ

4ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ,

5ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ,

6ਓਹ ਸ਼ਰਾਰਤਾਂ ਨੂੰ ਭਾਲਦੇ ਹਨ,

7ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ,

8ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ,

9ਸਾਰੇ ਆਦਮੀ ਡਰਨਗੇ,

10ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ,

← ਜ਼ਬੂਰ 63 ਜ਼ਬੂਰ ਜ਼ਬੂਰ 65 →