We Believe JesusFé, Esperança e Nova Vida

ਜ਼ਬੂਰ 65

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 64 ਜ਼ਬੂਰ ਜ਼ਬੂਰ 66 →

1ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ,

2ਹੇ ਪ੍ਰਾਰਥਨਾ ਦੇ ਸੁਣਨ ਵਾਲੇ,

3ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ,

4ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ,

5ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ,

6ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ,

7ਤੂੰ ਸਮੁੰਦਰਾਂ ਦੇ ਰੌਲ਼ੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲ਼ੇ ਨੂੰ

8ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ,

9ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ,

10ਤੂੰ ਉਹ ਦੇ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ,

11ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ,

12ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ,

13ਜੂਹਾਂ ਇੱਜੜ ਨਾਲ ਕੱਜੀਆਂ ਗਈਆਂ,

← ਜ਼ਬੂਰ 64 ਜ਼ਬੂਰ ਜ਼ਬੂਰ 66 →