We Believe JesusFé, Esperança e Nova Vida

ਜ਼ਬੂਰ 66

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 65 ਜ਼ਬੂਰ ਜ਼ਬੂਰ 67 →

1ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,

2ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ,

3ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ!

4ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ

5ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ,

6ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ,

7ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ,

8ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ,

9ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ,

10ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ,

11ਤੂੰ ਸਾਨੂੰ ਜਾਲ਼ ਵਿੱਚ ਲਿਆਇਆ,

12ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ,

13ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ,

14ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ,

15ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ

16ਪਰਮੇਸ਼ੁਰ ਦਾ ਭੈਅ ਰੱਖਣ ਵਾਲਿਓ, ਆਓ, ਸੁਣੋ,

17ਮੈਂ ਮੂੰਹੋਂ ਉਹ ਨੂੰ ਪੁਕਾਰਿਆ,

18ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ,

19ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ,

20ਮੁਬਾਰਕ ਹੈ ਪਰਮੇਸ਼ੁਰ

← ਜ਼ਬੂਰ 65 ਜ਼ਬੂਰ ਜ਼ਬੂਰ 67 →