We Believe JesusFé, Esperança e Nova Vida

ਜ਼ਬੂਰ 67

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 66 ਜ਼ਬੂਰ ਜ਼ਬੂਰ 68 →

1ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ,

2ਤਾਂ ਜੋ ਤੇਰਾ ਰਾਹ ਧਰਤੀ ਉੱਤੇ,

3ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ,

4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ,

5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ,

6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ,

7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ,

← ਜ਼ਬੂਰ 66 ਜ਼ਬੂਰ ਜ਼ਬੂਰ 68 →