1ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ,
2ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ,
3ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ,
4ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ,
5ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ68:5 ਨਿਆਂ ਕਰਨ ਵਾਲਾ ਪਰਮੇਸ਼ੁਰ
6ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ,
7ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ-ਅੱਗੇ ਤੁਰਿਆ,
8ਤਦ ਧਰਤੀ ਕੰਬ ਉੱਠੀ,
9ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ,
10ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ,
11ਪ੍ਰਭੂ ਹੁਕਮ ਦਿੰਦਾ ਹੈ,
12“ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!”
13ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ,
14ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ,
15ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ,
16ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ
17ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ,
18ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ,
19ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ,
20ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ,
21ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ,
22ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ,
23ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ,
24ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ,
25ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ,
26ਤੁਸੀਂ ਜਿਹੜੇ ਇਸਰਾਏਲ ਦੇ ਸੋਤੇ68:26 ਵੰਸ਼ ਤੋਂ ਹੋ,
27ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ,
28ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ68:28 ਆਪਣੇ ਬਲ ਨੂੰ ਵਿਖਾ ਕੀਤੀ ਹੈ,
29ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ
30ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ,
31ਮਿਸਰ ਤੋਂ ਰਈਸ ਆਉਣਗੇ,
32ਹੇ ਧਰਤੀ ਦੀਓ ਰਾਜਧਾਨੀਓ,
33ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ,
34ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ,
35ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ,