We Believe JesusFé, Esperança e Nova Vida

ਜ਼ਬੂਰ 69

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 68 ਜ਼ਬੂਰ ਜ਼ਬੂਰ 70 →

1ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ!

2ਮੈਂ ਡਾਢੇ ਚਿੱਕੜ ਵਿੱਚ ਧੱਸ ਚੱਲਿਆ ਹਾਂ, ਜਿੱਥੇ ਖਲੋਤਾ ਨਹੀਂ ਜਾਂਦਾ,

3ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ,

4ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ,

5ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ,

6ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ!

7ਮੈਂ ਤੇਰੇ ਹੀ ਕਾਰਨ ਨਿੰਦਾ ਸਹੀ,

8ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ,

9ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ,

10ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ69:10 ਨੀਵਾਂ ਕੀਤਾ,

11ਜਦ ਮੈਂ ਤੱਪੜ ਆਪਣਾ ਬਿਸਤਰ ਬਣਾਇਆ,

12ਸ਼ਹਿਰ ਦੇ ਫਾਟਕ ਵਿੱਚ ਬੈਠਣ ਵਾਲੇ ਮੇਰੀ ਚਰਚਾ ਕਰਦੇ ਹਨ,

13ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ,

14ਮੈਨੂੰ ਚਿੱਕੜ ਵਿੱਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ,

15ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ,

16ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ,

17ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ,

18ਮੇਰੇ ਨੇੜੇ ਆ ਅਤੇ ਮੈਨੂੰ ਛੁਡਾ,

19ਮੇਰੀ ਨਿੰਦਿਆ, ਮੇਰੀ ਲਾਜ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ,

20ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ,

21ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ,

22ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ,

23ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਜੋ ਉਹ ਨਾ ਵੇਖਣ,

24ਆਪਣਾ ਰੋਹ ਉਨ੍ਹਾਂ ਉੱਤੇ ਢਾਲ਼ ਦੇ,

25ਉਨ੍ਹਾਂ ਦਾ ਡੇਰਾ ਉੱਜੜ ਜਾਵੇ,

26ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ,

27ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ,

28ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ,

29ਪਰ ਮੈਂ ਅਧੀਨ ਅਤੇ ਦੁਖੀ ਹਾਂ,

30ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ,

31ਅਤੇ ਇਹ ਯਹੋਵਾਹ ਨੂੰ ਬਲ਼ਦ ਨਾਲੋਂ,

32ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ,

33ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ

34ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ,

35ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ

36ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਿਸ ਹੋਵੇਗੀ,

← ਜ਼ਬੂਰ 68 ਜ਼ਬੂਰ ਜ਼ਬੂਰ 70 →