We Believe JesusFé, Esperança e Nova Vida

ਜ਼ਬੂਰ 7

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 6 ਜ਼ਬੂਰ ਜ਼ਬੂਰ 8 →

1ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ!

2ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ,

3ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ,

4ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ,

5ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ,

6ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ,

7ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ,

8ਯਹੋਵਾਹ ਕੌਮਾਂ ਦਾ ਨਿਆਂ ਕਰੇਗਾ,

9ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ,

10ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ,

11ਪਰਮੇਸ਼ੁਰ ਸੱਚਾ ਨਿਆਈਂ ਹੈ,

12ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ,

13ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ,

14ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ,

15ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ,

16ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ,

17ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ,

← ਜ਼ਬੂਰ 6 ਜ਼ਬੂਰ ਜ਼ਬੂਰ 8 →