1ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ,
2ਉਹ ਧਰਮ ਨਾਲ ਤੇਰੀ ਪਰਜਾ ਦਾ
3ਪਰਬਤ ਤੇ ਪਹਾੜੀਆਂ ਪਰਜਾ ਲਈ
4ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ,
5ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ,
6ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ,
7ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ,
8ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ
9ਉਜਾੜ ਦੇ ਰਹਿਣ ਵਾਲੇ72:9 ਉਸ ਦੇ ਵੈਰੀ ਉਹ ਦੇ ਅੱਗੇ ਗੋਡੇ ਨਿਵਾਉਣਗੇ,
10ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ,
11ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ,
12ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ
13ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ,
14ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ,
15ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ,
16ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ,
17ਉਹ ਦਾ ਨਾਮ ਸਦਾ ਰਹੇ,
18ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ,
19ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ,
20(ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖ਼ਤਮ ਹੁੰਦੀਆਂ ਹਨ)