We Believe JesusFé, Esperança e Nova Vida

ਜ਼ਬੂਰ 73

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 72 ਜ਼ਬੂਰ ਜ਼ਬੂਰ 74 →

1ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।

2ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ,

3ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ,

4ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ,

5ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ,

6ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ,

7ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ,

8ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ,

9ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ,

10ਇਸ ਲਈ ਉਹ ਲੋਕ ਇੱਧਰ ਮੁੜਨਗੇ

11ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ?

12ਵੇਖੋ, ਦੁਸ਼ਟ ਇਹ ਹਨ,

13ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ,

14ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ,

15ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ,

16ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ,

17ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, -

18ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ,

19ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ!

20ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ

21ਮੇਰਾ ਮਨ ਤਾਂ ਕੌੜਾ ਹੋਇਆ,

22ਮੈਂ ਐਡਾ ਜਾਹਲ ਤੇ ਅਣਜਾਣ ਸੀ,

23ਫੇਰ ਮੈਂ ਸਦਾ ਤੇਰੇ ਸੰਗ ਹਾਂ,

24ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ,

25ਸਵਰਗ ਵਿੱਚ ਮੇਰਾ ਹੋਰ ਕੌਣ ਹੈ?

26ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ,

27ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ,

28ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ,

← ਜ਼ਬੂਰ 72 ਜ਼ਬੂਰ ਜ਼ਬੂਰ 74 →