We Believe JesusFé, Esperança e Nova Vida

ਜ਼ਬੂਰ 74

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 73 ਜ਼ਬੂਰ ਜ਼ਬੂਰ 75 →

1ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ?

2ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ,

3ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ,

4ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ,

5ਓਹ ਅਜਿਹੇ ਦਿੱਸਦੇ ਪਏ ਹਨ

6ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ

7ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ,

8ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ!

9ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ,

10ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ?

11ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ?

12ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ,

13ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ,

14ਤੂੰ ਵੱਡੇ ਸੱਪਾਂ74:14 ਲਿਵਯਾਥਾਨ/ਦੁਸ਼ਟ ਦਾ ਚਿੰਨ੍ਹ ਦੇ ਸਿਰਾਂ ਨੂੰ ਫ਼ੇਹ ਸੁੱਟਿਆ,

15ਤੂੰ ਸੋਤਾ ਅਤੇ ਨਦੀ ਖੋਲ੍ਹੀ,

16ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ,

17ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ,

18ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ,

19ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ,

20ਆਪਣੇ ਨੇਮ ਵੱਲ ਧਿਆਨ ਰੱਖ,

21ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ,

22ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ,

23ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ,

← ਜ਼ਬੂਰ 73 ਜ਼ਬੂਰ ਜ਼ਬੂਰ 75 →