1ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ
2ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ,
3ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ,
4ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ!
5ਆਪਣਾ ਸਿੰਗ ਉਤਾਹਾਂ ਨਾ ਉਠਾਓ,
6ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ,
7ਪਰ ਪਰਮੇਸ਼ੁਰ ਹੀ ਨਿਆਈਂ ਹੈ,
8ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ,
9ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ,
10ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ,