1ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ,
2ਸ਼ਾਲੇਮ76:2 ਯਰੂਸ਼ਲਮ ਵਿੱਚ ਉਹ ਦਾ ਮੰਡਪ ਹੈ,
3ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼,
4ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ,
5ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ,
6ਹੇ ਯਾਕੂਬ ਦੇ ਪਰਮੇਸ਼ੁਰ,
7ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ,
8ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ,
9ਜਦ ਪਰਮੇਸ਼ੁਰ ਨਿਆਂ ਲਈ ਉੱਠਿਆ,
10ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ,
11ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ,
12ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ,