1ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ,
2ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ,
3ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ,
4ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ,
5ਮੈਂ ਪਿੱਛਲੇ ਦਿਨਾਂ ਉੱਤੇ
6ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ,
7ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ,
8ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ?
9ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ?
10ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
11ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ,
12ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ,
13ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ,
14ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ,
15ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ
16ਪਾਣੀਆਂ77:16 ਸਮੁੰਦਰਾਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ,
17ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ,
18ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ,
19ਸਮੁੰਦਰ ਦੇ ਵਿੱਚ ਤੇਰਾ ਰਾਹ ਸੀ,
20ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ,