1ਹੇ ਇਸਰਾਏਲ ਦੇ ਅਯਾਲੀ,
2ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ,
3ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ,
4ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ,
5ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ,
6ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ,
7ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ,
8ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ,
9ਤੂੰ ਉਸ ਦੇ ਲਈ ਥਾਂ ਤਿਆਰ ਕੀਤਾ,
10ਪਰਬਤ ਉਸ ਦੇ ਛਾਂ ਨਾਲ ਕੱਜੇ ਗਏ,
11ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ,
12ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ,
13ਜੰਗਲੀ ਸੂਰ ਉਹ ਨੂੰ ਉਜਾੜਦਾ ਹੈ,
14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ,
15ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ,
16ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ,
17ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ,
18ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ,
19ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ,