We Believe JesusFé, Esperança e Nova Vida

ਜ਼ਬੂਰ 82

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 81 ਜ਼ਬੂਰ ਜ਼ਬੂਰ 83 →

1ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ,

2ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ,

3ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ,

4ਨਿਤਾਣੇ ਅਤੇ ਕੰਗਾਲ ਨੂੰ ਬਚਾਓ,

5ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ,

6ਮੈਂ ਆਖਿਆ, ਤੁਸੀਂ ਦੇਵਤੇ ਹੋ,

7ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!

8ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ!

← ਜ਼ਬੂਰ 81 ਜ਼ਬੂਰ ਜ਼ਬੂਰ 83 →