We Believe JesusFé, Esperança e Nova Vida

ਜ਼ਬੂਰ 84

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 83 ਜ਼ਬੂਰ ਜ਼ਬੂਰ 85 →

1ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!

2ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ,

3ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ

4ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ,

5ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ,

6ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ,

7ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ,

8ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ,

9ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ,

10ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ,

11ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ,

12ਹੇ ਸੈਨਾਂ ਦੇ ਯਹੋਵਾਹ,

← ਜ਼ਬੂਰ 83 ਜ਼ਬੂਰ ਜ਼ਬੂਰ 85 →