1ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ!
2ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ,
3ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ,
4ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ,
5ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ,
6ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ,
7ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ,
8ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ,
9ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ,
10ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ,
11ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ,
12ਹੇ ਪ੍ਰਭੂ, ਮੇਰੇ ਪਰਮੇਸ਼ੁਰ,
13ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ,
14ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ,
15ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ,
16ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ,
17ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ,