We Believe JesusFé, Esperança e Nova Vida

ਜ਼ਬੂਰ 89

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 88 ਜ਼ਬੂਰ ਜ਼ਬੂਰ 90 →

1ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ,

2ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ,

3ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ,

4ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ,

5ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ,

6ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ?

7ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ,

8ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ,

9ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ,

10ਤੂੰ ਰਹਬ89:10 ਸਮੁੰਦਰੀ ਜੀਵ/ਦੁਸ਼ਟ ਦਾ ਚਿੰਨ੍ਹ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ,

11ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ,

12ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ,

13ਤੇਰੀ ਬਾਂਹ ਬਲਵੰਤ ਹੈ,

14ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ,

15ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ89:15 ਅਰਾਧਨਾ ਵੇਲੇ ਦੀ ਆਵਾਜ਼ ਦੇ ਸ਼ਬਦ ਨੂੰ ਜਾਣਦੇ ਹਨ,

16ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ,

17ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ,

18ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ,

19ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ,

20ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ,

21ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ,

22ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ,

23ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ,

24ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ,

25ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ,

26ਇਹ ਮੈਨੂੰ ਪੁਕਾਰ ਕੇ ਆਖੇਗਾ,

27ਮੈਂ ਵੀ ਉਹ ਨੂੰ ਆਪਣਾ ਪਹਿਲੌਠਾ,

28ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ,

29ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ,

30ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ,

31ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ,

32ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ

33ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ,

34ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ,

35ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ,

36ਉਹ ਦਾ ਵੰਸ਼ ਅੰਤ ਤੱਕ,

37ਉਹ ਚੰਦਰਮਾਂ ਜਿਹੀ ਕਾਇਮ ਰਹੇਗੀ,

38ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ,

39ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ,

40ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ,

41ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ,

42ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ,

43ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ,

44ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ,

45ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ,

46ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ?

47ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ,

48ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ,

49ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ,

50ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ,

51ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ,

52ਯਹੋਵਾਹ ਸਦਾ ਤੱਕ ਮੁਬਾਰਕ ਹੋਵੇ!

← ਜ਼ਬੂਰ 88 ਜ਼ਬੂਰ ਜ਼ਬੂਰ 90 →