1ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ,
2ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ,
3ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ,
4ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ,
5ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ,
6ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ,
7ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ,
8ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ,
9ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ,
10ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ,
11ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ,
12ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ,
13ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ,
14ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ,
15ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ,
16ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ,
17ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ,
18ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ,
19ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ!
20ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ,