We Believe JesusFé, Esperança e Nova Vida

ਜ਼ਬੂਰ 90

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 89 ਜ਼ਬੂਰ ਜ਼ਬੂਰ 91 →

1ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ,

2ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ,

3ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ,

4ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ,

5ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ,

6ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ,

7ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ,

8ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ,

9ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ,

10ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ,

11ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?

12ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ,

13ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ?

14ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ,

15ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ,

16ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।

17ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ,

← ਜ਼ਬੂਰ 89 ਜ਼ਬੂਰ ਜ਼ਬੂਰ 91 →