1ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ,
2ਮੈਂ ਯਹੋਵਾਹ ਦੇ ਵਿਖੇ ਆਖਾਂਗਾ,
3ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
4ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ,
5ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ,
6ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ,
7ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ,
8ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ,
9ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ,
10ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ,
11ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
12ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ,
13ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ,
14ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ,
15ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ,
16ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ,