We Believe JesusFé, Esperança e Nova Vida

ਜ਼ਬੂਰ 92

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 91 ਜ਼ਬੂਰ ਜ਼ਬੂਰ 93 →

1ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ,

2ਨਾਲੇ ਸਵੇਰ ਨੂੰ ਤੇਰੀ ਦਯਾ ਦਾ,

3ਦਸਾਂ ਤਰ੍ਹਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ,

4ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ,

5ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ!

6ਗਿਆਨਹੀਣ ਮਨੁੱਖ ਨਹੀਂ ਜਾਣਦਾ,

7ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ,

8ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।

9ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ,

10ਪਰ ਤੂੰ ਜੰਗਲੀ ਸਾਨ੍ਹ ਦੇ ਸਿੰਗ ਵਾਂਗੂੰ ਮੇਰੇ ਸਿੰਗ ਨੂੰ ਉੱਚਿਆਂ ਕੀਤਾ ਹੈ,

11ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ,

12ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ,

13ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ,

14ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ,

15ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ,

← ਜ਼ਬੂਰ 91 ਜ਼ਬੂਰ ਜ਼ਬੂਰ 93 →