We Believe JesusFé, Esperança e Nova Vida

ਜ਼ਬੂਰ 95

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 94 ਜ਼ਬੂਰ ਜ਼ਬੂਰ 96 →

1ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ,

2ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ,

3ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ,

4ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ,

5ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ,

6ਆਓ, ਅਸੀਂ ਮੱਥਾ ਟੇਕੀਏ

7ਉਹ ਤਾਂ ਸਾਡਾ ਪਰਮੇਸ਼ੁਰ ਹੈ,

8ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ,

9ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ,

10ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ,

11ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ,

← ਜ਼ਬੂਰ 94 ਜ਼ਬੂਰ ਜ਼ਬੂਰ 96 →