1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ,
2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ,
3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ,
4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ,
5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ,
6ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ,
7ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ,
8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ,
9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ।
10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ,
11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ,
12ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ!
13ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ,