We Believe JesusFé, Esperança e Nova Vida

ਜ਼ਬੂਰ 98

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 97 ਜ਼ਬੂਰ ਜ਼ਬੂਰ 99 →

1ਯਹੋਵਾਹ ਲਈ ਇੱਕ ਨਵਾਂ ਗੀਤ ਗਾਓ,

2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ,

3ਉਹ ਨੇ ਆਪਣੀ ਦਯਾ

4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ,

5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ,

6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।

7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ,

8ਨਦੀਆਂ ਤਾਲ ਦੇਣ,

9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ,

← ਜ਼ਬੂਰ 97 ਜ਼ਬੂਰ ਜ਼ਬੂਰ 99 →