We Believe JesusFé, Esperança e Nova Vida

ਵਿਰਲਾਪ 2

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਵਿਰਲਾਪ 1 ਵਿਰਲਾਪ ਵਿਰਲਾਪ 3 →

1ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ!

2ਯਹੋਵਾਹ ਨੇ ਯਾਕੂਬ ਦੀਆਂ ਸਾਰੀਆਂ ਬਸਤੀਆਂ ਨੂੰ ਬੇਤਰਸ ਹੋ ਕੇ ਨਿਗਲ ਲਿਆ,

3ਉਸ ਨੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਇਸਰਾਏਲ ਦੇ ਹਰੇਕ ਸਿੰਗ ਨੂੰ ਵੱਢ ਸੁੱਟਿਆ ਹੈ,

4ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ,

5ਯਹੋਵਾਹ ਵੈਰੀ ਵਾਂਗਰ ਹੋ ਗਿਆ,

6ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ,

7ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ,

8ਯਹੋਵਾਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣਾ ਠਾਣ ਲਿਆ,

9ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ,

10ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ,

11ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ,

12ਉਹ ਆਪਣੀਆਂ ਮਾਵਾਂ ਨੂੰ ਰੋ-ਰੋ ਕੇ ਪੁੱਛਦੇ ਹਨ,

13ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ,

14ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਣ ਵੇਖੇ,

15ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ,

16ਤੇਰੇ ਸਾਰੇ ਵੈਰੀਆਂ ਨੇ ਤੇਰੇ ਵਿਰੁੱਧ ਆਪਣਾ ਮੂੰਹ ਅੱਡਿਆ ਹੈ,

17ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ,

18ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ,

19ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ!

20ਹੇ ਯਹੋਵਾਹ, ਵੇਖ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ?

21ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ,

22ਤੂੰ ਮੇਰੇ ਵੈਰੀਆਂ2:22 ਭੈਅ ਦੇ ਕਾਰਨਾਂ ਨੂੰ, ਪਰਬ ਦੇ ਦਿਨ ਦੇ ਸਮਾਨ ਆਲੇ-ਦੁਆਲੇ ਤੋਂ ਬੁਲਾਇਆ ਹੈ,

← ਵਿਰਲਾਪ 1 ਵਿਰਲਾਪ ਵਿਰਲਾਪ 3 →