1ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ?
2ਸੀਯੋਨ ਦੇ ਲਾਡਲੇ ਪੁੱਤਰ, ਜਿਹੜੇ ਸੋਨੇ ਦੇ ਤੁੱਲ ਸਨ,
3ਗਿੱਦੜੀਆਂ ਵੀ ਆਪਣੀਆਂ ਛਾਤੀ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ,
4ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ,
5ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਭੁੱਖੇ ਫਿਰਦੇ ਹਨ,
6ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ,
7ਉਹ ਦੇ ਪਤਵੰਤ4:7 ਨਾਜ਼ਰੀ ਅਰਥ ਉਹ ਲੋਕ ਜੋ ਵਾਲਾਂ ਨੂੰ ਲੰਮਾ ਰੱਖਦੇ ਅਤੇ ਮੱਧ ਨਹੀਂ ਪੀਂਦੇ ਬਰਫ਼ ਨਾਲੋਂ ਸ਼ੁੱਧ ਅਤੇ ਦੁੱਧ ਨਾਲੋਂ ਚਿੱਟੇ ਸਨ,
8ਹੁਣ ਉਹਨਾਂ ਦਾ ਰੂਪ ਕਾਲਖ ਨਾਲੋਂ ਕਾਲਾ ਹੈ,
9ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ,
10ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ!
11ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ,
12ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਾਸੀ ਯਕੀਨ ਨਹੀਂ ਕਰਦੇ,
13ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ,
14ਉਹ ਅੰਨ੍ਹਿਆਂ ਵਰਗੇ ਹੋ ਕੇ ਗਲੀਆਂ ਵਿੱਚ ਫਿਰਦੇ ਹਨ,
15ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ,”
16ਯਹੋਵਾਹ ਦੇ ਕ੍ਰੋਧ ਨੇ ਉਹਨਾਂ ਨੂੰ ਖਿਲਾਰ ਦਿੱਤਾ,
17ਸਾਡੀਆਂ ਅੱਖਾਂ ਵਿਅਰਥ ਵਿੱਚ ਸਹਾਇਤਾ ਦੀ ਉਡੀਕ ਕਰਦਿਆਂ ਥੱਕ ਗਈਆਂ,
18ਉਹ ਸਾਡੇ ਪੈਰਾਂ ਦੇ ਨਿਸ਼ਾਨਾਂ ਦਾ ਪਿੱਛਾ ਕਰਦੇ ਹਨ,
19ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ,
20ਯਹੋਵਾਹ ਦਾ ਮਸਹ ਕੀਤਾ ਹੋਇਆ,
21ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ,
22ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ,