1ਇਸਰਾਏਲ ਹਰੀ ਭਰੀ ਵੇਲ ਹੈ,
2ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ,
3ਹੁਣ ਉਹ ਤਾਂ ਆਖਣਗੇ, ਸਾਡਾ ਰਾਜਾ ਨਹੀਂ,
4ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ,
5ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ,
6ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ,
7ਸਾਮਰਿਯਾ ਦਾ ਰਾਜਾ ਇਸ ਤਰ੍ਹਾਂ ਕੱਟਿਆ ਜਾਵੇਗਾ,
8ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ,
9ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ,
10ਜਦ ਮੈਂ ਚਾਹਾਂ ਮੈਂ ਉਹਨਾਂ ਨੂੰ ਤਾੜਾਂਗਾ,
11ਇਫ਼ਰਾਈਮ ਸਿਖਾਈ ਹੋਈ ਵੱਛੀ ਹੈ,
12ਆਪਣੇ ਲਈ ਧਰਮ ਬੀਜੋ,
13ਤੁਸੀਂ ਦੁਸ਼ਟਪੁਣੇ ਦੀ ਵਾਹੀ ਕੀਤੀ,
14ਰੌਲ਼ਾ ਤੇਰੇ ਲੋਕਾਂ ਵਿੱਚ ਉੱਠੇਗਾ,
15ਇਸ ਲਈ ਬੈਤਏਲ ਤੁਹਾਡੀ ਵੱਡੀ ਬਦੀ ਦੇ ਕਾਰਨ ਤੁਹਾਡੇ ਨਾਲ ਇਸੇ ਤਰ੍ਹਾਂ ਕਰੇਗਾ,