1ਜਦ ਇਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ,
2ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ,
3ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ,
4ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ,
5ਮੈਂ ਤੈਨੂੰ ਉਜਾੜ ਵਿੱਚ,
6ਉਹ ਆਪਣੀਆਂ ਚਾਰਗਾਹਾਂ13:6 ਜਦੋਂ ਮੈਂ ਉਹਨਾਂ ਨੂੰ ਖਵਾਇਆ ਦੇ ਅਨੁਸਾਰ ਰੱਜ ਗਏ,
7ਸੋ ਮੈਂ ਉਹਨਾਂ ਲਈ ਬੱਬਰ ਸ਼ੇਰ ਵਰਗਾ ਹੋਵਾਂਗਾ,
8ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ
9ਹੇ ਇਸਰਾਏਲ, ਮੈਂ ਤੈਨੂੰ ਬਰਬਾਦੀ ਕਰਾਂਗਾ,
10ਹੁਣ ਤੇਰਾ ਰਾਜਾ ਕਿੱਥੇ ਹੈ,
11ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ,
12ਇਫ਼ਰਾਈਮ ਦੀ ਬਦੀ ਬੰਨ੍ਹੀ ਹੋਈ ਹੈ,
13ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ,
14ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ?
15ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ,
16ਸਾਮਰਿਯਾ ਆਪਣਾ ਦੋਸ਼ ਚੁੱਕੇਗਾ,