1ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ,
2ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ
3ਅੱਸ਼ੂਰ ਸਾਨੂੰ ਨਹੀਂ ਬਚਾਵੇਗਾ,
4ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ,
5ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ,
6ਉਹ ਦੀਆਂ ਟਹਿਣੀਆਂ ਫੈਲਣਗੀਆਂ,
7ਲੋਕ ਉਹ14:7 ਯਹੋਵਾਹ ਦੇ ਸਾਏ ਦੇ ਹੇਠ ਦੇ ਸਾਏ ਦੇ ਵਿੱਚ ਮੁੜਨਗੇ,
8ਹੇ ਇਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ?
9ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ?