We Believe JesusFé, Esperança e Nova Vida

ਹੋਸ਼ੇ 2

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਹੋਸ਼ੇ 1 ਹੋਸ਼ੇ ਹੋਸ਼ੇ 3 →

1ਆਪਣੇ ਭਰਾਵਾਂ ਨੂੰ “ਮੇਰੇ ਲੋਕ2:1 ਅੰਮੀ ” ਅਤੇ ਆਪਣੀਆਂ ਭੈਣਾਂ ਨੂੰ “ਰਹਿਮ ਦੀਆਂ ਭਾਗਣਾਂ” ਆਖੋ।

2ਆਪਣੀ ਮਾਂ ਦੇ ਨਾਲ ਝਗੜਾ ਕਰੋ!

3ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ,

4ਮੈਂ ਉਹ ਦੇ ਬੱਚਿਆਂ ਉੱਤੇ ਰਹਿਮ ਨਾ ਕਰਾਂਗਾ,

5ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ,

6ਇਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆਂ ਨਾਲ ਬੰਦ ਕਰ ਦਿਆਂਗਾ,

7ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ,

8ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ

9ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ,

10ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ,

11ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖ਼ਤਮ ਕਰ ਦਿਆਂਗਾ,

12ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰਾਂ ਨੂੰ ਵਿਰਾਨ ਕਰਾਂਗਾ,

13ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ,

14ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ,

15ਮੈਂ ਉਹ ਨੂੰ ਉੱਥੋਂ ਦੇ ਬਾਗ਼ ਦਿਆਂਗਾ,

16ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ,

17ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ,

18ਮੈਂ ਉਸ ਦਿਨ ਜੰਗਲੀ ਜਾਨਵਰਾਂ,

19ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ,

20ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਦੁਲਹਨ ਬਣਾਵਾਂਗਾ,

21ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ,

22ਧਰਤੀ ਅੰਨ, ਨਵੀਂ ਮੈਅ ਅਤੇ ਤੇਲ ਨੂੰ ਉੱਤਰ ਦੇਵੇਗੀ,

23ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ,

← ਹੋਸ਼ੇ 1 ਹੋਸ਼ੇ ਹੋਸ਼ੇ 3 →