We Believe JesusFé, Esperança e Nova Vida

ਹੋਸ਼ੇ 4

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਹੋਸ਼ੇ 3 ਹੋਸ਼ੇ ਹੋਸ਼ੇ 5 →

1ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ,

2ਗਾਲ੍ਹਾਂ, ਝੂਠ, ਖ਼ੂਨ ਖਰਾਬਾ, ਚੋਰੀ, ਵਿਭਚਾਰ ਹੁੰਦੇ ਹਨ,

3ਇਸ ਲਈ ਦੇਸ ਸੋਗ ਕਰੇਗਾ,

4ਪਰ ਕੋਈ ਝਗੜਾ ਨਾ ਕਰੇ, ਕੋਈ ਨਾ ਝਿੜਕੇ,

5ਦਿਨੇ ਤੂੰ ਠੋਕਰ ਖਾਵੇਂਗਾ,

6ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ ਹੁੰਦੀ ਹੈ, -

7ਜਿਵੇਂ-ਜਿਵੇਂ ਉਹ ਵਧੇ ਤਿਵੇਂ-ਤਿਵੇਂ ਉਹਨਾਂ ਨੇ ਮੇਰਾ ਪਾਪ ਕੀਤਾ,

8ਉਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ,

9ਇਸ ਤਰ੍ਹਾਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, -

10ਉਹ ਖਾਣਗੇ ਪਰ ਰੱਜਣਗੇ ਨਾ,

11ਵਿਭਚਾਰ, ਮਧ ਅਤੇ ਨਵੀਂ ਮੈਅ,

12ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ,

13ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ,

14ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ,

15ਭਾਵੇਂ, ਹੇ ਇਸਰਾਏਲ, ਤੂੰ ਵਿਭਚਾਰ ਕਰੇਂ,

16ਜ਼ਿੱਦੀ ਵੱਛੇ ਵਾਂਗੂੰ ਇਸਰਾਏਲ ਜ਼ਿੱਦੀ ਹੈ,

17ਇਫ਼ਰਾਈਮ ਬੁੱਤਾਂ ਨੂੰ ਜੱਫ਼ੀ ਪਾ ਬੈਠਾ ਹੈ,

18ਸ਼ਰਾਬੀਆਂ ਦਾ ਜੱਥਾ ਬਣਾ ਕੇ ਉਹ ਪੁੱਜ ਕੇ ਵਿਭਚਾਰ ਕਰਦੇ ਹਨ,

19ਇੱਕ ਹਵਾ ਨੇ ਉਹ ਨੂੰ ਆਪਣੇ ਪਰਾਂ ਵਿੱਚ ਵਲ੍ਹੇਟਿਆ ਹੈ,

← ਹੋਸ਼ੇ 3 ਹੋਸ਼ੇ ਹੋਸ਼ੇ 5 →